ਨਵੀਂ ਦਿੱਲੀ, 17 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਬੀਤੇ ਵਰ੍ਹੇ ਬਾਰਡਰ-ਗਾਵਸਕਰ ਟਰਾਫੀ ਦੌਰਾਨ ਆਸਟ੍ਰੇਲੀਆ ਵਿੱਚ ਭਾਰਤ ਦੀ ਸ਼ਰਮਨਾਕ ਹਾਰ ਤੋਂ ਬਾਅਦ ਟੀਮ ਦੇ ਸਹਾਇਕ ਸਟਾਫ ਦੇ ਕਈ ਮੈਂਬਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਸਹਾਇਕ ਕੋਚ ਅਭਿਸ਼ੇਕ ਨਾਇਰ, ਜਿਨ੍ਹਾਂ ਨੂੰ ਸਿਰਫ਼ ਅੱਠ ਮਹੀਨੇ ਪਹਿਲਾਂ ਨਿਯੁਕਤ ਕੀਤਾ ਗਿਆ ਸੀ, ਨੂੰ ਉਨ੍ਹਾਂ…
ਨਵੀਂ ਦਿੱਲੀ, 17 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਹਾਰਵਰਡ ਯੂਨੀਵਰਸਿਟੀ ਦਰਮਿਆਨ ਤਣਾਅ ਵਧਣ ਦੇ ਮੱਦੇਨਜ਼ਰ, ਅਮਰੀਕੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਜੇਕਰ ਉਸ ਨੇ ਸਰਕਾਰ ਦੀਆਂ ਮੰਗਾਂ ਨੂੰ ਮੰਨਦਾ ਤੋਂ ਇਨਕਾਰ ਕੀਤਾ ਤਾਂ ਪ੍ਰਸ਼ਾਸਨ, ਯੂਨੀਵਰਸਿਟੀ ਨੂੰ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਕਰਨ ਉਤੇ ਰੋਕ ਲਾ ਦੇਵੇਗਾ। ਦੱਸਣਯੋਗ ਹੈ ਕਿ…