Breaking News
Smart Media Dashmesh Mohali Walk Smart Media Insurance Point Hardev Singh Ubha

Day: 25 April 2025

ਮਲੇਰੀਆ ਬੁਖ਼ਾਰ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ : ਸਿਵਲ ਸਰਜਨ

ਐਸ.ਏ.ਐਸ. ਨਗਰ,  25  ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :   ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਸਿਹਤ ਕਾਮਿਆਂ ਨੇ ਰੈਲੀਆਂ, ਸਵਾਲ-ਜਵਾਬ ਮੁਕਾਬਲਿਆਂ, ਨੁੱਕੜ ਨਾਟਕਾਂ ਅਤੇ ਵੱਖ-ਵੱਖ ਜਾਗਰੂਕਤਾ ਸਮਾਗਮਾਂ ਰਾਹੀਂ ਇਹ ਦਿਨ ਮਨਾਇਆ। ਜ਼ਿਲ੍ਹਾ ਹਸਪਤਾਲ ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਆਖਿਆ ਕਿ…

Read more

‘ਗੋਡੇ ਬਦਲਣ ਦੀ ਰੋਬੋਟੈਕ ਸਰਜਰੀ ਮਰੀਜ਼ਾਂ ਨਾਲ ਇੱਕ ਧੋਖਾ’: 60000 ਸਰਜਰੀਆਂ ਕਰਨ ਵਾਲੇ ਡਾ. ਵਿਕਾਸ ਮਹਿਰਾ ਦਾ ਦਾਅਵਾ

ਕਲੀਅਰਮੈਡੀ ਹੈਲਥਕੇਅਰ ਨੇ 360 ਡਿਗਰੀ ਆਰਥੋਪੈਡਿਕ ਜੁਆਇੰਟ ਕਲੀਨਿਕ ਦੀ ਕੀਤੀ ਸ਼ੁਰੂਆਤ ਮੋਹਾਲੀ, 25 ਅਪ੍ਰੈਲ, ਮਨਜੀਤ ਸਿੰਘ ਚਾਨਾ: ਵਿਸ਼ਵ ਪ੍ਰਸਿੱਧ ਕੰਪਨੀ ਮੌਰਗਨ ਸਟੈਨਲੇ ਅਤਿ-ਆਧੁਨਿਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਮੋਹਰੀ ਹੈ। ਇਸ ਕੰਪਨੀ ਵੱਲੋਂ ਭਾਰਤ ਵਿਚ 6 ਹਸਪਤਾਲਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ ਮੈਸੂਰ, ਗਵਾਲੀਅਰ, ਨੋਇਡਾ, ਵਾਰਾਣਸੀ, ਹਿਸਾਰ ਅਤੇ (ਖਰੜ) ਮੋਹਾਲੀ ਸ਼ਹਿਰ ਸ਼ਾਮਲ ਹਨ।…

Read more