Breaking News
Dashmesh GS Electricals Verka Smart Media Insurance Point Tav Prasad

Day: 29 April 2025

ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਨਵੀਂ ਦਿੱਲੀ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਭਲਕੇ, 30 ਅਪ੍ਰੈਲ, 2025 ਨੂੰ ਹੋਵੇਗੀ। ਇਹ ਮੀਟਿੰਗ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਹੈ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11:00 ਵਜੇ…

Read more

ਸੁਰੱਖਿਆ ਕਾਰਨ ਕਸ਼ਮੀਰ ਦੇ 48 ਸੈਲਾਨੀ ਸਥਾਨ ਬੰਦ

ਜੰਮੂ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਾਵਧਾਨੀ ਦੇ ਤੌਰ ‘ਤੇ ਕਸ਼ਮੀਰ ਘਾਟੀ ਦੇ ਨਾਜ਼ੁਕ ਇਲਾਕਿਆਂ ਵਿੱਚ ਸਥਿਤ ਲਗਭਗ 50 ਜਨਤਕ ਪਾਰਕਾਂ ਅਤੇ ਬਾਗਾਂ ਨੂੰ ਬੰਦ ਕਰ ਦਿੱਤਾ ਗਿਆ ਹੈ।ਅਧਿਕਾਰੀਆਂ ਨੇ ਕਿਹਾ ਕਿ ਸੈਲਾਨੀਆਂ ਲਈ ਖਤਰੇ ਨੂੰ ਭਾਂਪਦਿਆਂ ਕਸ਼ਮੀਰ ਦੇ 87 ਜਨਤਕ ਪਾਰਕਾਂ ਅਤੇ ਬਾਗਾਂ ਵਿੱਚੋਂ 48 ਦੇ ਗੇਟ ਬੰਦ ਕਰ…

Read more