Breaking News
Smart Media Dashmesh Insurance Point

Month: April 2025

ਵਿਧਾਇਕਾ ਨੀਨਾ ਮਿੱਤਲ ਨੇ ਬੁੱਢਣਪੁਰ ਸਮੇਤ 4 ਸਕੂਲਾਂ ਵਿੱਚ ਕਰੀਬ 25 ਲੱਖ ਦੇ ਵਿਕਾਸ ਕਾਰਜ ਲੋਕ ਅਰਪਣ ਕੀਤੇ

ਬਨੂੰੜ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਦੇਖ ਰੇਖ ਹੇਠ ਪੇਂਡੂ ਖੇਤਰਾਂ ਦੇ ਸਕੂਲਾਂ ਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਜਾਰੀ ਕੋਸ਼ਿਸ਼ਾਂ ਦੇ ਤਹਿਤ, ਵਿਧਾਇਕਾ ਨੀਨਾ ਮਿੱਤਲ ਨੇ ਅੱਜ ਬੁੱਢਣਪੁਰ, ਝੱਜੋਂ ਅਤੇ ਧਰਮਗੜ੍ਹ ਦੇ…

Read more

ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਦੇ JEE ਪ੍ਰੀਖਿਆ ਪਾਸ ਕਰਨ ਲਈ ਲੈਕਚਰਾਰ ਵਰਗ ਦਾ ਵਿਸ਼ੇਸ਼ ਯੋਗਦਾਨ: ਯੂਨੀਅਨ

ਮੋਹਾਲੀ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਜੇਈਈ (ਮੈਂਨਜ) ਪ੍ਰੀਖਿਆ ਪਾਸ ਕੀਤੀ ਹੈ। ਇਹ ਸਰਕਾਰੀ ਸਕੂਲਾਂ ਸਿੱਖਿਆ ਸੁਧਾਰ ਦੀ ਗਵਾਹੀ ਭਰਦੀ ਹੈ। ਇਹ ਪ੍ਰਗਟਾਵਾ ਕਰਦਿਆ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਲੈਕਚਰਾਰ ਵਰਗ ਸੀਨੀਅਰ ਸੈਕੰਡਰੀ ਸਕੂਲਾਂ ਦੀ ਰੀੜ੍ਹ ਦੀ ਹੱਡੀ ਵਾਂਗ…

Read more