ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਕੈਬਨਿਟ ਨੇ ਅਗਲੀ ਰਾਸ਼ਟਰੀ ਜਨਗਣਨਾ ਵਿੱਚ ਜਾਤੀ-ਅਧਾਰਤ ਜਨਗਣਨਾ ਨੂੰ ਸ਼ਾਮਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਰਾਜਨੀਤਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਦਸ ਸਾਲਾ ਜਨਗਣਨਾ…
ਨਵੀਂ ਦਿੱਲੀ, 30 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਐਂਟੀ ਕੁਰੱਪਸ਼ਨ ਬ੍ਰਾਂਚ (ACB) ਨੇ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਲੋਕ ਨਿਰਮਾਣ ਮੰਤਰੀ ਸਤੇਂਦਰ ਜੈਨ ਵਿਰੁੱਧ ਕਥਿਤ ਕਲਾਸਰੂਮਾਂ ਦੀ ਉਸਾਰੀ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੇ ਇਹਨਾਂ ਦੋਵਾਂ ਸਾਬਕਾ ਮੰਤਰੀਆਂ ਉਤੇ ‘ਆਪ’…
| Powered by WordPress | Theme by TheBootstrapThemes