Amrit Vele da Hukamnama Sri Darbar Sahib, Amritsar, Ang 461, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿਦੋਖ ਕਮਾਤੇ…
ਨਵੀਂ ਦਿੱਲੀ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ: ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਭਲਕੇ, 30 ਅਪ੍ਰੈਲ, 2025 ਨੂੰ ਹੋਵੇਗੀ। ਇਹ ਮੀਟਿੰਗ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਹੈ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11:00 ਵਜੇ…
| Powered by WordPress | Theme by TheBootstrapThemes