Breaking News
Dashmesh GS Electricals Verka Smart Media Insurance Point Tav Prasad

Day: 15 May 2025

ਸਰਕਾਰੀ ਮਿਡਲ ਸਮਾਰਟ ਸਕੂਲ ਨੂੰ ਛੱਤ ਵਾਲੇ 6 ਪੱਖੇ ਕੀਤੇ ਦਾਨ

ਮੋਹਾਲੀ, 15 ਮਈ, ਪੰਜਾਬੀ ਦੁਨੀਆ ਬਿਊਰੁ: ਸਮਾਜ ਸੇਵਾ ਦੀ ਨਵੀਂ ਪਿਰਤ ਪਾਉਂਦਿਆਂ ਰੇਲਵੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਸੋਸਾਇਟੀ (RSCWS) ਦੇ ਚੇਅਰਮੈਨ ਸ਼੍ਰੀ ਟੀ.ਐਸ. ਕਾਲੜਾ ਦੀ ਦੂਰਦਰਸ਼ੀ ਅਗਵਾਈ ਹੇਠ, ਪ੍ਰਧਾਨ ਸ਼੍ਰੀ ਕੇ.ਪੀ.ਸਿੰਘ ਨੇ ਸਰਕਾਰੀ ਮਿਡਲ ਸਮਾਰਟ ਸਕੂਲ, ਸੈਕਟਰ 64, ਫੇਜ਼-10, ਮੋਹਾਲੀ ਨੂੰ ਬੀਤੀ ਕੱਲ੍ਹ ਖੁੱਲ੍ਹੇ ਦਿਲ ਨਾਲ ਛੇ ਛੱਤ ਵਾਲੇ ਪੱਖੇ ਦਾਨ ਕੀਤੇ। ਸੋਸਾਇਟੀ ਦੇ ਸਮਾਜ ਭਲਾਈ…

Read more

ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਨ ਕੀਤਾ ਜਾਵੇ : ਡਾ. ਸੰਗੀਤਾ ਜੈਨ

ਕਿਹਾ, ਸਿਖਰ ਦੁਪਹਿਰੇ ਬਾਹਰ ਨਿਕਲਣ ਤੋਂ ਪ੍ਰਹੇਜ਼ ਕੀਤਾ ਜਾਵੇ ਮੋਹਾਲੀ, 15 ਮਈ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਤਿੱਖੀ ਗਰਮੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਆਖਿਆ ਕਿ ਗਰਮੀ ਤੋਂ ਬਚਾਅ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ…

Read more