ਚੰਡੀਗੜ੍ਹ/ਲੁਧਿਆਣਾ, 27 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ…
ਗੁਜਰਾਤ ਵਿਚ 83 ਲੋਕ ਕੋਵਿਡ ਤੋਂ ਪੀੜ੍ਹਤ: ਰਿਪੋਰਟ ਸਿਹਤ ਵਿਭਾਗ ਵੱਲੋਂ ਕਰਨਾਟਕ, ਦਿੱਲੀ ਅਤੇ ਪੱਛਮੀ ਬੰਗਾਲ ਆਦਿ ਰਾਜਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਨਵੀਂ ਦਿੱਲੀ, 27 ਮਈ, ਪੰਜਾਬੀ ਦੁਨੀਆ ਬਿਊਰੋ: ਏਸ਼ੀਆਈ ਦੇਸ਼ਾਂ ਵਿੱਚ ਕੋਵਿਡ ਵਾਧੇ ਤੋਂ ਬਾਅਦ ਭਾਰਤ ਵਿੱਚ ਕੋਵਿਡ-19 ਮਾਮਲਿਆਂ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਕਰਨਾਟਕ, ਦਿੱਲੀ ਅਤੇ…
© 2025 Punjabidunia. All rights reserved. | Powered by WordPress | Theme by TheBootstrapThemes