Breaking News
Smart Media Insurance Point

Month: May 2025

ਭਾਰਤ ਵਲੋਂ ਸਮੂਹ OTT ਪਲੇਟਫਾਰਮਾਂ ਨੂੰ ਪਾਕਿਸਤਾਨੀ ਵੈੱਬਸੀਰੀਜ਼ ਅਤੇ ਗਾਣੇ ਹਟਾਉਣ ਦੇ ਆਦੇਸ਼

ਨਵੀਂ ਦਿੱਲੀ, 9 ਮਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਸਰਕਾਰ ਨੇ ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਓਟੀਟੀ ਪਲੇਟਫਾਰਮਾਂ, ਸਟ੍ਰੀਮਿੰਗ ਸੇਵਾਵਾਂ ਅਤੇ ਡਿਜੀਟਲ ਪਲੇਟਫਾਰਮਾਂ ਨੂੰ ਪਾਕਿਸਤਾਨੀ ਸਮੱਗਰੀ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦਾ ਨਿਰਦੇਸ਼ ਜਾਰੀ ਕੀਤਾ ਹੈ। ਸੂਚਨਾ ਤਕਨਾਲੋਜੀ (ਇੰਟਰਮੀਡੀਅਰੀ ਦਿਸ਼ਾ-ਨਿਰਦੇਸ਼ ਅਤੇ ਡਿਜੀਟਲ ਮੀਡੀਆ ਨੈਤਿਕਤਾ ਕੋਡ) ਨਿਯਮ, 2021 ਦੇ ਤਹਿਤ ਜਾਰੀ ਕੀਤੇ ਗਏ…

Read more

ਭਾਰਤ-ਪਾਕਿਸਤਾਨ ਤਣਾਅ ਨਾਲ ਸਾਡਾ ਕੋਈ ਲੈਣਾ-ਦੇਣਾ ਨਹੀਂ : ਉਪ-ਰਾਸ਼ਟਰਪਤੀ ਵੈਂਸ

ਨਵੀਂ ਦਿੱਲੀ/ਵਾਸ਼ਿੰਗਟਨ, 9 ਮਈ, ਪੰਜਾਬੀ ਦੁਨੀਆ ਬਿਊਰੋ: ਅਮਰੀਕਾ ਦੇ ਉਪ-ਰਾਸ਼ਟਰਪਤੀ ਜੇਡੀ ਵੈਂਸ ਨੇ ਵੀਰਵਾਰ ਨੂੰ ਇਹ ਸਾਫ ਕਿਹਾ ਹੈ ਕਿ ਅਮਰੀਕਾ, ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅ ਦੇ ਮੁੱਦੇ ‘ਤੇ ਦਖਲ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਵਾਸ਼ਿੰਗਟਨ ਚਾਹੁੰਦਾ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘੱਟ ਹੋਵੇ, ਪਰ ਕਿਹਾ ਕਿ ਇਹ “ਮੂਲ ਰੂਪ ਵਿੱਚ ਸਾਡਾ ਕੋਈ…

Read more