ਡੇਰਾ ਬਾਬਾ ਨਾਨਕ, 7 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤ ਵੱਲੋਂ ਮੰਗਲਵਾਰ ਰਾਤੀਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ਉਤੇ ਕੀਤੇ ਹਮਲੇ ਤੋਂ ਬਾਅਦ ਕਈ ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਦ ਕਰਨ ਦੇ ਨਾਲ-ਨਾਲ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਫੈਸਲਾ ‘ਆਪ੍ਰੇਸ਼ਨ ਸੰਧੂਰ’ ਤਹਿਤ ਭਾਰਤ ਵੱਲੋਂ ਪਾਕਿਸਤਾਨ ਦੇ ਪੰਜਾਬ…
ਨਵੀਂ ਦਿੱਲੀ, 7 ਮਈ, ਪੰਜਾਬੀ ਦੁਨੀਆ ਬਿਊਰੋ : ਭਾਰਤ ਵਿੱਚ ਸ਼ਰਾਬ ਦੇ ਸ਼ੌਕੀਨਾਂ ਲਈ ਇਹ ਖੁਸ਼ੀ ਦੀ ਖਬਰ ਹੈ, ਕਿਉਂਕਿ ਭਾਰਤ ਵਿੱਚ ਪ੍ਰੀਮੀਅਮ ‘ਸਕਾਚ ਵਿਸਕੀ’ ਸਸਤੀ ਹੋਣ ਜਾ ਰਹੀ ਹੈ। ਇਸ ਸਬੰਧੀ ਭਾਰਤ ਸਰਕਾਰ, ਸ਼ਰਾਬ ਦੇ ਇਸ ਪ੍ਰੀਮੀਅਮ ਬ੍ਰਾਂਡ ‘ਤੇ ਆਯਾਤ ਟੈਰਿਫ ਘਟਾਉਣ ਲਈ ਸਹਿਮਤ ਹੋ ਗਈ ਹੈ। ਹਾਲ ਹੀ ਭਾਰਤ-ਯੂਕੇ ਮੁਕਤ ਵਪਾਰ ਸਮਝੌਤੇ (FTA)…
© 2025 Punjabidunia. All rights reserved. | Powered by WordPress | Theme by TheBootstrapThemes