ਲੁਧਿਆਣਾ ਪੱਛਮੀ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,74,437 ਚੰਡੀਗੜ੍ਹ, 5 ਮਈ, ਪੰਜਾਬੀ ਦੁਨੀਆ ਬਿਊਰੋ: 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਭਾਰਤੀ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.04.2025 ਦੇ ਵਿਸ਼ੇਸ਼ ਸੰਖੇਪ ਸੋਧ ਤੋਂ ਬਾਅਦ ਈਆਰਓ ਲੁਧਿਆਣਾ ਪੱਛਮੀ ਵੱਲੋਂ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ।…
ਮੋਹਾਲੀ, 5 ਮਈ, ਮਨਜੀਤ ਸਿੰਘ ਚਾਨਾ: ਸ੍ਰੀ ਵਿਸ਼ਵਕਰਮਾ ਸਭਾ ਪਲਸੌਰਾ ਦਾ ਜਨਰਲ ਇਜਲਾਸ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੋਠ ਹੋਇਆ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਸਭਾ ਦੇ ਸਾਬਕਾ ਪ੍ਰਧਾਨ ਗਿਆਨ ਸਿੰਘ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 2 ਮਿੰਟ ਦਾ ਮੌਨ ਰੱਖ ਕੇ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ…
© 2025 Punjabidunia. All rights reserved. | Powered by WordPress | Theme by TheBootstrapThemes