ਮੋਹਾਲੀ, 5 ਜੂਨ, ਮਨਜੀਤ ਸਿੰਘ ਚਾਨਾ : ਵਿਸ਼ਵ ਵਾਤਾਵਰਣ ਦਿਵਸ ਮੌਕੇ ਮਹਿੰਦਰਾ ਐਂਡ ਮਹਿੰਦਰਾ (ਸਵਰਾਜ ਡਿਵੀਜ਼ਨ) ਵੱਲੋਂ ਵਾਤਾਵਰਣ ਦੀ ਸ਼ੁੱਧਤਾ ਅਤੇ ਰੁੱਖ ਲਗਾਉਣ ਦੀ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੌਰਾਨ ਸਵਰਾਜ ਡਿਵੀਜ਼ਨ ਦੇ ਨਿਰਮਾਣ ਪਲਾਂਟਾਂ ਦੀਆਂ ਸਮੂਹ ਟੀਮਾਂ ਵਲੋਂ ਇਕਜੁੱਟਤਾ ਜਾਹਿਰ ਕਰਦਿਆਂ ਸਫਾਈ ਮੁਹਿੰਮ, ਰੁੱਖ ਲਗਾਉਣ ਅਤੇ ਕੰਧ ‘ਤੇ ਪੇਂਟਿੰਗ…
ਦੇਸ਼ ਦੀਆਂ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ ਚੰਡੀਗੜ੍ਹ, 5 ਜੂਨ, ਮਨਜੀਤ ਸਿੰਘ ਚਾਨਾ: ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ…
© 2025 Punjabidunia. All rights reserved. | Powered by WordPress | Theme by TheBootstrapThemes