ਪਲਾਂਟ ਅਬੋਹਰ ਵਿੱਚ ਸਤੰਬਰ 2025 ਤੱਕ ਹੋਵੇਗਾ ਕਾਰਜਸ਼ੀਲ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 8 ਜੂਨ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਯਤਨਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤੰਬਰ 2025 ਤੱਕ ਅਬੋਹਰ ਵਿੱਚ…
ਕਿਹਾ, ‘ਆਪ’ ਸਰਕਾਰ ਨੇ ਐਸ.ਸੀ. ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਨਵਾਂ ਅਧਿਆਏ ਲਿਖਿਆ ਅੰਮ੍ਰਿਤਸਰ, 8 ਜੂਨ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਅੱਜ…
© 2025 Punjabidunia. All rights reserved. | Powered by WordPress | Theme by TheBootstrapThemes