Breaking News

Day: 30 June 2025

ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਸਮਾਪਤ, ਸਰਕਾਰ ਨੇ ਮੰਗਾਂ ਮੰਨੀਆਂ

ਚੰਡੀਗੜ੍ਹ, 30 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ…

Read more

ਵਿਜੀਲੈਂਸ ਬਿਊਰੋ ਵੱਲੋਂ 30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 30 ਜੂਨ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਮੁਲਜ਼ਮ…

Read more