ਹੈਦਰਾਬਾਦ, 1 ਜੂਨ, ਪੰਜਾਬੀ ਦੁਨੀਆ ਬਿਊਰੋ: ਥਾਈਲੈਂਡ ਦੀ ਓਪਲ ਸੁਚਾਤਾ ਚੁਆਂਗਸਰੀ ਨੂੰ ਸ਼ਨੀਵਾਰ, 31 ਮਈ ਨੂੰ ਹੈਦਰਾਬਾਦ ਵਿੱਚ ਹੋਏ ਗ੍ਰੈਂਡ ਫਿਨਾਲੇ ਦੌਰਾਨ ਮਿਸ ਵਰਲਡ 2025 ਦਾ ਖਿਤਾਬ ਜਿੱਤ ਲਿਆ ਹੈ। ਉਸਨੂੰ HITEX ਪ੍ਰਦਰਸ਼ਨੀ ਕੇਂਦਰ ਵਿੱਚ ਆਯੋਜਿਤ ਫਾਈਨਲ ਸਮਾਰੋਹ ਵਿੱਚ ਮਿਸ ਵਰਲਡ 2024 ਕ੍ਰਿਸਟੀਨਾ ਪਿਸਜ਼ਕੋਵਾ ਨੇ ਇਹ ਤਾਜ ਪਹਿਨਾਇਆ। ਇਥੋਪੀਆ ਦੀ ਹੈਸੇਟ ਡੇਰੇਜੇ ਪਹਿਲੀ ਰਨਰ-ਅੱਪ, ਜਦਕਿ…
Amrit Wele Da Mukhwak Sachkhand Sri Harmandir Sahib Amritsar, Ang 696, Date : 01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ…
| Powered by WordPress | Theme by TheBootstrapThemes