ਲੁਧਿਆਣਾ, 23 ਜੂਨ, ਪੰਜਾਬੀ ਦੁਨੀਆ ਬਿਊਰੋ : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਕੀਤੀ ਜਾ ਰਹੀ ਸੀ। ਮਿਲੇ ਰੁਝਾਨਾਂ ਮੁਤਾਬਕ ਚੌਥੇ ਦੌਰ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ ਜਦਕਿ ਕਾਂਗਰਸ ਉਮੀਦਵਾਰ ਦੂਜੇ ਸਥਾਨ ‘ਤੇ…
ਨਵੀਂ ਦਿੱਲੀ, 23 ਜੂਨ, ਪੰਜਾਬੀ ਦੁਨੀਆ ਬਿਊਰੋ : ਬੀਤੀ 19 ਜੂਨ ਨੂੰ 4 ਸੂਬਿਆਂ ਵਿੱਚ 5 ਵਿਧਾਨ ਸਭਾ ਸੀਟਾਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਅੱਜ ਘੋਸ਼ਿਤ ਕੀਤੇ ਜਾਣਗੇ। ਇਹਨਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਨਤੀਜੇ ਦੁਪਹਿਰ ਤੱਕ ਆਉਣ ਦੀ ਉਮੀਦ ਹੈ। ਦੱਸਣਯੋਗ ਹੈ ਕਿ 19 ਜੂਨ ਨੂੰ ਗੁਜਰਾਤ ਦੇ ਵਿਸਾਵਦਰ…
© 2025 Punjabidunia. All rights reserved. | Powered by WordPress | Theme by TheBootstrapThemes