Breaking News
Smart Media Dashmesh Insurance Point

Month: June 2025

ਸਿੱਖਿਆ ਬੋਰਡ ਦੀ ਪਹਿਲਕਦਮੀ: ਵਿਦਿਆਰਥੀਆਂ ਲਈ ਆਨਲਾਈਨ ਫਾਰਮ ਭਰਨ ਵਾਸਤੇ ਵੱਖਰਾ ਕਾਉਂਟਰ ਸਥਾਪਿਤ

ਪ੍ਰਾਈਵੇਟ ਕੈਫ਼ੇ ਮਾਲਕਾਂ ਵੱਲੋਂ ਕੀਤੀ ਜਾ ਰਹੀ ਲੁੱਟ ਤੋਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ: ਬੋਰਡ ਚੇਅਰਮੈਨ ਮੋਹਾਲੀ, 12 ਜੂਨ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਪਣੇ ਵਿਦਿਆਰਥੀਆਂ ਦੀ ਸੁਵਿਧਾ ਲਈ ਦੁਪਰਤੀ ਸਰਟੀਫਿਕੇਟ, ਮਾਈਗ੍ਰੇਸ਼ਨ ਸਰਟੀਫ਼ਿਕੇਟ, ਟਰਾਂਸਸਕ੍ਰਿਪਟ ਅਤੇ WES ਲਈ ਆਨਲਾਈਨ ਅਪਲਾਈ ਕਰਨ ਵਾਸਤੇ ਇੱਕ ਵੱਖਰਾ ਕਾਉਂਟਰ ਸ਼ੁਰੂ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਪਬਲਿਕ…

Read more

ਕੁਦਰਤ ਦਾ ਕ੍ਰਿਸ਼ਮਾ: ਜਹਾਜ਼ ਹਾਦਸੇ ‘ਚ 2 ਯਾਤਰੀ ਜਿੰਦਾ ਬਚੇ, 240 ਦੀ ਮੌਤ

ਅਹਿਮਦਾਬਾਦ, 12 ਜੂਨ, ਪੰਜਾਬੀ ਦੁਨੀਆ ਬਿਊਰੋ : ਅਹਿਮਦਾਬਾਦ ਵਿੱਚ ਅੱਜ ਏਅਰ ਇੰਡੀਆ ਦੇ ਇੱਕ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸਮੇਤ 240 ਯਾਤਰੀਆਂ ਦੀ ਮੌਤ ਹੋ ਗਈ ਹੈ, ਜਦਕਿ 2 ਯਾਤਰੀ ਜਿੰਦਾ ਬਚ ਗਏ ਹਨ। ਇਸ ਨੂੰ ਕੁਦਰਤ ਦਾ ਕ੍ਰਿਸ਼ਮਾ ਹੀ ਕਿਹਾ ਜਾ ਸਕਦਾ ਹੈ। ਅਹਿਮਦਾਬਾਦ ਦੇ ਪੁਲਿਸ…

Read more