Breaking News
Smart Media Dashmesh Insurance Point

Month: June 2025

ਲੁਧਿਆਣਾ ਜ਼ਿਮਨੀ ਚੋਣ: ਭਾਜਪਾ ਵਲੋਂ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ 10 ਜੂਨ ਪੰਜਾਬੀ ਦੁਨੀਆ ਬਿਊਰੋ ਪੰਜਾਬ ਭਾਜਪਾ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹਨਾਂ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਵਿਜੈ ਰੂਪਾਨੀ, ਤਰੁਣ ਚੁੱਘ, ਹਰਦੀਪ ਸਿੰਘ…

Read more

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਪੁਲਿਸ ਹਿਰਾਸਤ ਅਤੇ ਮੁਕਾਬਲੇ ‘ਚ ਮੌਤਾਂ ਦੀ ਜਾਂਚ ਕਰਨ ਦਾ ਫੈਸਲਾ

ਪੰਜਾਬ ਅੰਦਰ ਆਰਜ਼ੀ ਤੌਰ ’ਤੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕਰਨ ‘ਤੇ ਜ਼ੋਰ ਚੰਡੀਗੜ੍ਹ, 10 ਜੂਨ, ਅਮਨਦੀਪ ਸਿੰਘ: ਜਸਟਿਸ (ਰਿਟਾ.) ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੱਜ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸੂਬਾਈ ਆਗੂਆਂ ਦੀ ਮੀਟਿੰਗ ਵਿਚ ਪੰਜਾਬ ਅੰਦਰ ਪੁਲਿਸ ਜ਼ਿਆਦਤੀਆਂ, ਪੁਲਿਸ ਹਿਰਾਸਤ ’ਚ ਮੌਤਾਂ ਅਤੇ ਝੂਠੇ ਕੇਸ ਮੜ੍ਹਨ ਸਬੰਧੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ…

Read more