Breaking News

Month: July 2025

10 ਦਿਨ ਦੇ ਬੱਚੇ ਦੀ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ, ਮਾਂ-ਬਾਪ ਵੱਲੋਂ ਮੈਡੀਕਲ ਮਾਫੀਆ ‘ਤੇ ਬੱਚੇ ਦੀ ਮੌਤ ਦਾ ਸਿੱਧਾ ਦੋਸ਼

ਪੰਜਾਬ ਸਰਕਾਰ ਅੱਗੇ ਜਾਂਚ ਕਰਨ ਦੀ ਲਾਈ ਗੁਹਾਰ ਮੋਹਾਲੀ, 31 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਲੋਕਾਂ ਨੂੰ ਨਵੀਂ ਜ਼ਿੰਦਗੀ ਦੇਣ ਵਾਲੇ ਡਾਕਟਰ ਨੂੰ ਸਾਡੇ ਸਮਾਜ ਵਿਚ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ ਪਰ ਅੱਜਕੱਲ੍ਹ ਕੁਝ ਨਿੱਜੀ ਹਸਪਤਾਲ ਚਲਾ ਰਹੇ ਡਾਕਟਰ ਵੱਡੇ ਨਾਮੀ ਹਸਪਤਾਲਾਂ ਨਾਲ ਕਥਿਤ ਮਿਲੀਭੁਗਤ ਅਤੇ ਕੁਝ ਪੈਸਿਆਂ ਖਾਤਰ ਲੋਕਾਂ ਦੀ ਜਾਨ ਦੀ ਵੀ ਪ੍ਰਵਾਹ…

Read more

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਬਦਲ ਕੇ ਸ਼ਹੀਦ ਊਧਮ ਸਿੰਘ ਹਾਈਵੇਅ ਰੱਖਿਆ ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ…

Read more