Breaking News
Dashmesh GS Electricals Verka Smart Media Insurance Point Tav Prasad

Day: 5 July 2025

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਕਿਹਾ, ਮਾਨਯੋਗ ਗਵਰਨਰ ਸਾਹਿਬ ਦੀ ਨਸ਼ਾ ਖਾਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ ਚੰਡੀਗੜ੍ਹ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਅੱਜ ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਜਪਾ…

Read more

ਦਿਨ-ਦਿਹਾੜੇ ਮੋਟਰਸਾਈਕਲ ਸਵਾਰਾਂ ਵੱਲੋਂ ਨੌਜਵਾਨ ਦੀ ਹੱਤਿਆ

ਅੰਮ੍ਰਿਤਸਰ, 5 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ਼ ਤੋਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੱਜ ਸ਼ਨੀਵਾਰ ਨੂੰ ਹਮਲਾਵਰਾਂ ਨੇ ਇਸ ਘਟਨਾ ਨੂੰ ਦਿਨ-ਦਿਹਾੜੇ ਅੰਜਾਮ ਦਿੱਤਾ, ਜੋ ਕਿ ਨੇੜਲੇ ਸੀਸੀਟੀਵੀ ਕੈਮਰੇ ਵਿੱਚ ਵੀ ਰਿਕਾਰਡ ਹੋ ਗਈ। ਪੁਲਿਸ ਅਨੁਸਾਰ, ਅੰਮ੍ਰਿਤਸਰ ਦੇ ਥਾਣਾ ਮਹਿਤਾ ਅਧੀਨ ਪੈਂਦੇ…

Read more