Breaking News
Smart Media Dashmesh Mohali Walk Smart Media Insurance Point Hardev Singh Ubha

Day: 17 July 2025

ਪੰਜਾਬ ‘ਚ ਵਿੱਤੀ ਸਮਾਵੇਸ਼ ਸਕੀਮਾਂ ਲਈ 1 ਜੁਲਾਈ ਤੋਂ 3 ਮਹੀਨਿਆਂ ਦੀ ਸ਼ਮੂਲੀਅਤ ਮੁਹਿੰਮ ਸ਼ੁਰੂ

ਰਾਜ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਿੱਚ ਜਾਗਰੂਕਤਾ ਕੈਂਪਾਂ ਦੌਰਾਨ ਖੋਲੇ ਜਾਣਗੇ ਬੈਂਕ ਖਾਤੇ : ਮੀਨਾ ਕੈਂਪ ਵਿੱਚ ਵੱਖ ਵੱਖ ਕਲਿਆਣਕਾਰੀ ਯੋਜਨਾਵਾਂ ਦੀ ਦਿੱਤੀ ਜਾਵੇਗੀ ਜਾਣਕਾਰੀ: ਪੰਕਜ ਆਨੰਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲਾ ਨਵੀਂ ਦਿੱਲੀ ਵੱਲੋਂ ਵਿਤੀ ਸਮਾਵੇਸ਼ ਯੋਜਨਾਵਾਂ ਵਿੱਚ, ਸਾਰੇ ਵਾਂਝੇ ਲੋਕਾਂ ਨੂੰ…

Read more

ਛੁੱਟੀ ਆਏ ਫੌਜੀ ਜਵਾਨ ਦੀ ਨਸ਼ੇ ਕਾਰਨ ਹੋਈ ਮੌਤ

ਚਮਕੌਰ ਸਾਹਿਬ, 17 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਨਜ਼ਦੀਕੀ ਪਿੰਡ ਫਤਿਹਗੜ੍ਹ ਵੀਰਾਂ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਫੌਜੀ ਦੀ ਮੌਤ ਦੀ ਖਬਰ ਹੈ। ਜਾਣਕਾਰੀ ਮੁਤਾਬਕ 14 ਸਿੱਖ ਰੈਜੀਮੈਂਟ ਦਾ ਜਵਾਨ ਕੁਲਜੀਤ ਸਿੰਘ ਲਗਭਗ 10 ਦਿਨ ਪਹਿਲਾਂ ਛੁੱਟੀ ‘ਤੇ ਘਰ ਆਇਆ ਸੀ। ਜਲੰਧਰ ਵਿੱਚ ਕੁਝ ਦਿਨ ਬਿਤਾਉਣ ਤੋਂ ਬਾਅਦ, ਉਹ ਦੋ ਦਿਨ ਪਹਿਲਾਂ ਆਪਣੇ ਪਿੰਡ ਫਤਿਹਗੜ੍ਹ…

Read more