ਚੰਡੀਗੜ੍ਹ, 28 ਜੁਲਾਈ, ਮਨਜੀਤ ਸਿੰਘ ਚਾਨਾ : ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਗੱਠਜੋੜ ਬਾਰੇ ਚੱਲ ਰਹੀਆਂ ਚਰਚਾਵਾਂ ‘ਤੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਭਾਜਪਾ ਨਾਲ ਫਿਰ ਤੋਂ ਗੱਠਜੋੜ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਉਸ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ, ਨੂੰ ਤੁਰੰਤ…
ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਵੱਛਤਾ ਮੁਹਿੰਮ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ /ਸ੍ਰੀ ਅਨੰਦਪੁਰ ਸਾਹਿਬ, 28 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ…
| Powered by WordPress | Theme by TheBootstrapThemes