Breaking News
Smart Media Dashmesh Insurance Point

Month: July 2025

Anti-rabies vaccine available – Punjabi Dunia

ਐੱਸ.ਏ.ਐੱਸ. ਨਗਰ, 27 ਜੁਲਾਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਹੁਣ ਜ਼ਿਲ੍ਹੇ ਦੇ ਸਾਰੇ 40 ਆਮ ਆਦਮੀ ਕਲੀਨਿਕਾਂ ਵਿਚ ਵੀ ਐਂਟੀ ਰੇਬੀਜ਼ ਵੈਕਸੀਨ ਉਪਲਭਧ ਕਰਵਾ ਦਿਤੀ ਗਈ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿਚ ਆਮ ਆਦਮੀ ਕਲੀਨਿਕਾਂ ਵਿਚ ਕਈ ਨਵੀਆਂ ਸਹੂਲਤਾਂ ਦੇਣੀਆਂ ਸ਼ੁਰੂ…

Read more

ਅਮਰੀਕਾ ਦੇ ਵਾਲਮਾਰਟ ਸਟੋਰ ‘ਚ 11 ਲੋਕਾਂ ‘ਤੇ ਚਾਕੂ ਨਾਲ ਹਮਲਾ, ਸ਼ੱਕੀ ਕਾਬੂ

ਨਵੀਂ ਦਿੱਲੀ, 27 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਅਮਰੀਕਾ ਦੇ ਮਿਸ਼ੀਗਨ ਦੇ ਟ੍ਰੈਵਰਸ ਸਿਟੀ ਵਿੱਚ ਸ਼ਨੀਵਾਰ ਨੂੰ ਇੱਕ ਵਾਲਮਾਰਟ ਸਟੋਰ ਵਿੱਚ ਇਕ ਵਿਅਕਤੀ ਵਲੋਂ ਘੱਟੋ-ਘੱਟ 11 ਲੋਕਾਂ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ, ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ। ਮਿਸ਼ੀਗਨ ਸਟੇਟ ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੋਣ ਦੌਰਾਨ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ…

Read more