ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਭਾਰਤ ਦੇ ਚੋਣ ਕਮਿਸ਼ਨ ਨੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਅਤੇ ਬੀਐਲਓ ਸੁਪਰਵਾਈਜ਼ਰਾਂ ਲਈ ਘੱਟੋ-ਘੱਟ ਸਾਲਾਨਾ ਮਿਹਨਤਾਨੇ ਵਿੱਚ ਵਾਧੇ ਸਬੰਧੀ 24 ਜੁਲਾਈ, 2025 ਨੂੰ ਇੱਕ ਮਹੱਤਵਪੂਰਨ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਦਮ ਨੂੰ ਜ਼ਮੀਨੀ ਪੱਧਰ ‘ਤੇ ਚੋਣ ਅਮਲੇ ਨੂੰ ਮਜ਼ਬੂਤੀ ਦੇਣ ਅਤੇ ਬੀਐਲਓਜ਼ (ਫੁੱਟ ਸੋਲਜ਼ਰ ਆਫ਼ ਇਲੈਕਸ਼ਨ ਕਮਿਸ਼ਨ) ਦੇ…
ਮੋਹਾਲੀ/ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ : ਚੀਫ ਲੇਬਰ ਕਮਿਸ਼ਨਰ (ਸੀ.) ਚੰਡੀਗੜ੍ਹ, ਦਫ਼ਤਰ ਦੁਆਰਾ ਰਿਲਾਇੰਸ ਜੀਓ ਕੰਪਲੈਕਸ, ਐੱਸ.ਏ.ਐੱਸ ਨਗਰ (ਮੋਹਾਲੀ) ਵਿੱਚ ਕੇਂਦਰ ਸਰਕਾਰ ਦੀ ਮਹੱਤਵਅਕਾਂਖੀ (ਖਾਹਿਸ਼ੀ) ਯੋਜਨਾ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਸਬੰਧ ਵਿੱਚ ਰੋਜ਼ਗਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿੱਚ ਲੇਬਰ ਇਨਫੋਰਸਮੈਂਟ ਅਫ਼ਸਰ (ਸੀ.) ਡਾ. ਨੀਰਜ ਮੋਹਨ ਨੇ ਦੱਸਿਆ…
| Powered by WordPress | Theme by TheBootstrapThemes