Breaking News
Dashmesh GS Electricals Verka Smart Media Insurance Point Tav Prasad

Month: July 2025

ਅਸ਼ਵਨੀ ਸ਼ਰਮਾ ਨੂੰ ਕਾਰਜਕਾਰੀ ਸੂਬਾ ਪ੍ਰਧਾਨ ਬਣਨ ‘ਤੇ ਹਰਦੇਵ ਉੱਭਾ ਨੇ ਦਿੱਤੀ ਮੁਬਾਰਕਬਾਦ

ਕੇਂਦਰੀ ਲੀਡਰਸ਼ਿਪ ਦਾ ਤਹਿ ਦਿਲੋਂ ਕੀਤਾ ਧੰਨਵਾਦ ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਪਠਾਨਕੋਟ ਤੋਂ ਭਾਜਪਾ ਵਿਧਾਇਕ ਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਲਗਾਉਣ ‘ਤੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅਸ਼ਵਨੀ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸ਼ਵਨੀ ਸ਼ਰਮਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਬਣਨ…

Read more

ਭਾਜਪਾ ਨੇ ਪੰਜਾਬ ਦਾ ਨਵਾਂ ਪ੍ਰਧਾਨ ਕੀਤਾ ਨਿਯੁਕਤ

ਚੰਡੀਗੜ੍ਹ, 7 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਜਗਤ ਪ੍ਰਕਾਸ਼ ਨੱਡਾ ਨੇ ਪਠਾਨਕੋਟ ਤੋਂ ਵਿਧਾਇਕ ਸ਼੍ਰੀ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦਾ ਕਾਰਜਕਾਰੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੁੰਦੀ ਹੈ।

Read more