ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਕੀਤੀ ਪ੍ਰਾਰਥਨਾ ਪਟਿਆਲਾ, 12 ਅਗਸਤ, ਅਮਨਦੀਪ ਸਿੰਘ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ। ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ…
ਚੰਡੀਗੜ੍ਹ, 12 ਅਗਸਤ, ਮਨਜੀਤ ਸਿੰਘ ਚਾਨਾ: ਰਾਜ ਪੱਧਰੀ ਬੈਂਕਰਸ ਕਮੇਟੀ (SLBC), ਪੰਜਾਬ ਦੀ 173ਵੀਂ ਮੀਟਿੰਗ ਪੰਜਾਬ ਨੈਸ਼ਨਲ ਬੈਂਕ ਦੇ ਕਾਰਜਕਾਰੀ ਨਿਦੇਸ਼ਕ ਐੱਮ. ਪਰਮਸਿਵਮ ਦੀ ਪ੍ਰਧਾਨਗੀ ਹੇਠ ਹੋਟਲ ਮਾਊਂਟ ਵਿਊ, ਸੈਕਟਰ-10, ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਜੂਨ 2025 ਤਿਮਾਹੀ ਤੱਕ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ।ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਵਿੱਤ), ਆਲੋਕ ਸ਼ੇਖਰ,…
| Powered by WordPress | Theme by TheBootstrapThemes