Breaking News

Day: 13 August 2025

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ‘ਚ ਕੀਤਾ ਵਾਧਾ

ਪੁਲਿਸ ਨੇ ਸੂਬੇ ਭਰ ਵਿੱਚ ਕੀਤੇ ਫਲੈਗ ਮਾਰਚ; ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਆਦਿ ‘ਚ ਚਲਾਈ ਤਲਾਸ਼ੀ ਮੁਹਿੰਮ ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ: ਸਪੈਸ਼ਲ ਡੀਜੀਪੀ ਚੰਡੀਗੜ੍ਹ, 13 ਅਗਸਤ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ…

Read more

ਹੁਣ ਟ੍ਰੈਫਿਕ ਨਿਯਮ ਤੋੜਣ ਵਾਲੇ ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੀ ਖੈਰ ਨਹੀਂ!

ਚੰਡੀਗੜ੍ਹ, 13 ਅਗਸਤ, ਪੰਜਾਬੀ ਦੁਨੀਆ ਬਿਊਰੋ: ਸਿਟੀ ਬਿਊਟੀਫੁੱਲ ‘ਚ ਟ੍ਰੈਫਿਕ ਪੁਲਿਸ ਵਲੋਂ ਨਿੱਤ ਦਿਨ ਕੀਤੀਆਂ ਜਾ ਰਹੀਆਂ ਕਥਿਤ ਜ਼ਿਆਦਤੀਆਂ ਦੇ ਸੰਦਰਭ ਵਿੱਚ ਚੰਡੀਗੜ੍ਹ ਦੇ ਡੀਐਸਪੀ ਟ੍ਰੈਫਿਕ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਉਹਨਾਂ ਸਪੱਸ਼ਟ ਕੀਤਾ ਹੈ ਕਿ ਹੁਣ ਖਾਕੀ ਵਰਦੀ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ…

Read more