Breaking News

Day: 27 August 2025

10,000 ਰੁ: ਰਿਸ਼ਵਤ ਲੈਣ ਵਾਲਾ ਸਹਾਇਕ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ

ਚੰਡੀਗੜ੍ਹ 27 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਤਿ-ਸੁਰੱਖਿਆ ਜੇਲ੍ਹ, ਨਾਭਾ ਜ਼ਿਲਾ ਪਟਿਆਲਾ ਦੇ ਸਹਾਇਕ ਜੇਲ੍ਹ ਸੁਪਰਡੈਂਟ ਭਿਵਮਤੇਜ ਸਿੰਗਲਾ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ…

Read more

ਮੁੱਖ ਮੰਤਰੀ ਵੱਲੋਂ ਬਚਾਅ ਤੇ ਰਾਹਤ ਕਾਰਜਾਂ ਲਈ ਹੈਲੀਕਾਪਟਰ ਤਾਇਨਾਤ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਗੁਰਦਾਸਪੁਰ, 27 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੇ ਸਾਡੇ ਹੱਕ ਵਿੱਚ ਵੱਡਾ ਫਤਵਾ…

Read more