ਚੰਡੀਗੜ੍ਹ, 28 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ…
ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ ਹੜ੍ਹ ਪੀੜਤਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਕਰਵਾਈ ਜਾਵੇਗੀ ਵਿਸ਼ੇਸ਼ ਗਿਰਦਾਵਰੀ: ਹਰਪਾਲ ਸਿੰਘ ਚੀਮਾ ਚੰਡੀਗੜ੍ਹ, 28 ਅਗਸਤ, ਪੰਜਾਬੀ ਦੁਨੀਆ ਬਿਊਰੋ: ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ…
| Powered by WordPress | Theme by TheBootstrapThemes