ਹਲਕੇ ਦੀਆਂ ਪੰਚਾਇਤੀ ਜ਼ਮੀਨਾਂ ਕਿਸੇ ਵੀ ਕੀਮਤ ‘ਤੇ ਸਰਕਾਰ ਨੂੰ ਨਹੀਂ ਦੇਵਾਂਗੇ: ਸੋਹਾਣਾ ਮੋਹਾਲੀ, 27 ਅਗਸਤ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ ਅਤੇ ਸਲਾਹ ਮਸ਼ਵਰੇ ਉਪਰੰਤ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਗਿਆ। ਇਸ ਮੁਤਾਬਕ ਸਰਕਲ ਦਾਉਂ…
ਚੰਡੀਗੜ੍ਹ/ਮੋਹਾਲੀ, ਅਗਸਤ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਦੇ ਅਲਫ਼ਾ ਸਕੂਲ ਵੱਲੋਂ ‘ਓਰੀਐਂਟੇਸ਼ਨ 2025’ ਦਾ ਆਯੋਜਨ ਕੀਤਾ ਗਿਆ, ਜੋ ਨਵੇਂ ਬੈਚ ਦੇ ਵਿਦਿਆਰਥੀਆਂ ਲਈ ਮਾਰਗਦਰਸ਼ਨ, ਪ੍ਰੇਰਣਾ ਅਤੇ ਵਿਜ਼ਨ ਨਾਲ ਭਰਪੂਰ ਸ਼ੁਰੂਆਤ ਸਾਬਤ ਹੋਇਆ। ਸਾਕਸ਼ੀ ਮਹਿਤਾ, ਡਾਇਰੈਕਟਰ ਅਲਫ਼ਾ ਸਕੂਲ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਨੈਕਸਟਆਈਏਐਸ ਦੇ ਮਾਹਿਰਾਂ — ਹੈੱਡ ਐਚਆਰ ਅਤੇ ਸੀਨੀਅਰ ਸਲਾਹਕਾਰ — ਦੇ…
© 2025 Punjabidunia. All rights reserved. | Powered by WordPress | Theme by TheBootstrapThemes