Breaking News
Smart Media Dashmesh Insurance Point

Month: August 2025

ਮੋਹਾਲੀ ਦੇ ਪਿੰਡ ‘ਚ ਬੈਂਕਾਂ ਦੀਆਂ ਵਿੱਤੀ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ

ਕੇਂਦਰ ਵੱਲੋਂ 1 ਜੁਲਾਈ ਤੋਂ 30 ਸਤੰਬਰ 2025 ਤੱਕ ਚਲਾਈ ਜਾ ਰਹੀ ਹੈ ਵਿਸ਼ੇਸ਼ ਵਿੱਤੀ ਸਮਾਵੇਸ਼ ਰਜਿਸਟ੍ਰੇਸ਼ਨ ਮੁਹਿੰਮ ਮੋਹਾਲੀ/ਚੰਡੀਗੜ੍ਹ, 1 ਅਗਸਤ, ਮਨਜੀਤ ਸਿੰਘ ਚਾਨਾ: ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਅਤੇ ਭਾਰਤੀ ਰਿਜ਼ਰਵ ਬੈਂਕ ਦੀ ਅਗਵਾਈ ਹੇਠ ਜ਼ਿਲ੍ਹਾ ਮੋਹਾਲੀ ਦੇ ਪਿੰਡ ਝਿਊਰਹੇੜੀ ਵਿੱਚ ਤਿੰਨ ਮਹੀਨੇ ਦੇ ਵਿੱਤੀ ਸਮਾਵੇਸ਼ਨ ਸੈਚੂਰੇਸ਼ਨ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼…

Read more

ਪੰਜਾਬ ‘ਚ ਜੁਲਾਈ ਮਹੀਨੇ ਜੀਐਸਟੀ ਮਾਲੀਆ ਵਿੱਚ 32% ਤੋਂ ਵੱਧ ਰਿਕਾਰਡ ਤੋੜ ਵਾਧਾ ਦਰਜ: ਚੀਮਾ

ਕਿਹਾ, ‘ਆਪ’ ਸਰਕਾਰ ਦੇ ਸਰਗਰਮ ਕਦਮਾਂ ਸਦਕਾ ਪੰਜਾਬ ਟੈਕਸ ਵਸੂਲੀ ਵਿੱਚ ਮੋਹਰੀ ਰਾਜਾਂ ਵਿੱਚ ਸ਼ੁਮਾਰ ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇੱਕ ਵਾਰ ਫਿਰ ਟੈਕਸ ਮਾਲੀਆ ਵਾਧੇ ਦੇ ਮਾਮਲੇ ਵਿੱਚ ਰਿਕਾਰਡ ਤੋੜਦਿਆਂ ਜੁਲਾਈ 2025 ਵਿੱਚ…

Read more