Breaking News
Dashmesh GS Electricals Verka Smart Media Insurance Point Tav Prasad

Day: 12 September 2025

ਸੁਸ਼ੀਲਾ ਕਾਰਕੀ ਨੇ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

ਕਾਠਮੰਡੂ, 12 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਨੇਪਾਲ ਦੀ ਸਾਬਕਾ ਮੁੱਖ ਜੱਜ ਸੁਸ਼ੀਲਾ ਕਾਰਕੀ ਨੇ ਸ਼ੁੱਕਰਵਾਰ ਨੂੰ ਦੇਸ਼ ਦੇ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਦੱਸਣਯੋਗ ਹੈ ਕਿ, ਦੇਸ਼ ਵਿੱਚ ਭਾਰੀ ਸਲਾਹ-ਮਸ਼ਵਰੇ ਅਤੇ ਗੱਲਬਾਤ ਤੋਂ ਬਾਅਦ ਕਾਰਕੀ ਦੇ ਨਾਮ ਦਾ ਐਲਾਨ ਕਾਰਜਕਾਰੀ ਸਰਕਾਰ ਦੇ ਮੁਖੀ ਵਜੋਂ ਕੀਤਾ ਗਿਆ, ਜੋ ਤਾਜ਼ਾ ਸੰਸਦੀ ਚੋਣਾਂ ਕਰਵਾਏਗੀ। ਨੇਪਾਲ…

Read more

ਸਪੀਕਰ ਸੰਧਵਾਂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਕੀਤਾ ਮਨਜ਼ੂਰ

ਚੰਡੀਗੜ੍ਹ, 12 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਸਬੰਧੀ ਇੱਕ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਕੁੰਵਰ ਵਿਜੇ ਪ੍ਰਤਾਪ ਵਿਧਾਇਕ ਵਜੋਂ ਆਪਣੇ ਹਲਕੇ ਦੀ ਸੇਵਾ ਕਰਦੇ ਰਹਿਣਗੇ। ਨੋਟੀਫਿਕੇਸ਼ਨ ਅਨੁਸਾਰ…

Read more