ਅਸਲ ਦਲਿਤਾਂ ਦਾ ਜੀਵਨ ਪੱਧਰ ਉੱਪਰ ਚੁੱਕਣ ਲਈ ਐਸ.ਸੀ. ਕੈਟਾਗਰੀ ‘ਚ ਹੋਵੇ ਕ੍ਰੀਮੀਲੇਅਰ ਦੀ ਹੱਦ ਨਿਸ਼ਚਿਤ ਐਸ.ਏ.ਐਸ. ਨਗਰ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਗੁਰਮਨਜੀਤ ਸਿੰਘ, ਜਗਦੀਸ਼ ਸਿੰਗਲਾ, ਦਿਲਬਾਗ ਸਿੰਘ, ਹਰਚੰਦ ਸਿੰਘ ਫਤਿਹਗੜ੍ਹ ਸਾਹਿਬ, ਅਵਤਾਰ ਸਿੰਘ ਪਟਿਆਲਾ, ਅਸ਼ੋਕ ਕੁਮਾਰ, ਸਰਿੰਦਰ ਸਿੰਘ ਬਾਸੀ ਅਤੇ ਦਵਿੰਦਰਪਾਲ ਸਿੰਘ ਜਲੰਧਰ…
ਚੰਡੀਗੜ੍ਹ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੈਕਟਰ 44 ਏ ਦੇ ਸਹਿਯੋਗ ਨਾਲ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਚੰਡੀਗੜ੍ਹ ਦੇ ਲਗਭਗ 120 ਬੱਚਿਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬੱਚਿਆਂ ਨੇ ਆਪਣੇ ਵੱਖ-ਵੱਖ ਇਵੇਂਟ ਵਿੱਚ ਮੱਲ੍ਹਾ ਮਾਰੀਆਂ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ…
© 2025 Punjabidunia. All rights reserved. | Powered by WordPress | Theme by TheBootstrapThemes