Breaking News
Smart Media Dashmesh Insurance Point

Day: 25 September 2025

CM ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਕਿਹਾ, ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ ਚੰਡੀਗੜ੍ਹ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ…

Read more

ਮੋਹਾਲੀ ‘ਚ 300 ਕਰੋੜ ਰੁ: ਦਾ ਨਿਵੇਸ਼ ਕਰੇਗੀ ਇਨਫੋਸਿਸ : ਸੰਜੀਵ ਅਰੋੜਾ

2500 ਪੰਜਾਬੀਆਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਮੌਕੇ ਚੰਡੀਗੜ੍ਹ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ…

Read more