Breaking News
Smart Media Dashmesh Insurance Point

Month: September 2025

ਗੱਤਕਾ ਐਸੋਸੀਏਸ਼ਨ ਵਲੋਂ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਦਾ ਆਯੋਜਨ

ਚੰਡੀਗੜ੍ਹ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੈਕਟਰ 44 ਏ ਦੇ ਸਹਿਯੋਗ ਨਾਲ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਚੰਡੀਗੜ੍ਹ ਦੇ ਲਗਭਗ 120 ਬੱਚਿਆਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਦੌਰਾਨ ਬੱਚਿਆਂ ਨੇ ਆਪਣੇ ਵੱਖ-ਵੱਖ ਇਵੇਂਟ ਵਿੱਚ ਮੱਲ੍ਹਾ ਮਾਰੀਆਂ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ…

Read more

GST ਦੀਆਂ ਨਵੀਆਂ ਦਰਾਂ ਅੱਜ ਤੋਂ ਲਾਗੂ

ਆਮ ਲੋਕਾਂ ਨੂੰ ਮਿਲੇਗੀ ਰਾਹਤ, ਜ਼ਰੂਰਤ ਦਾ ਸਮਾਨ ਹੋਵੇਗਾ ਸਸਤਾ ਨਵੀਂ ਦਿੱਲੀ, 22 ਸਤੰਬਰ, ਪੰਜਾਬੀ ਦੁਨੀਆ ਬਿਊਰੋ : ਕੇਂਦਰ ਸਰਕਾਰ ਵੱਲੋਂ ਟੈਕਸ ਪ੍ਰਣਾਲੀ ਨੂੰ ਸਰਲ ਬਣਾਉਣ ਲਈ ਹਾਲ ਹੀ ਵਿੱਚ ਜੀਐਸਟੀ ਦਰਾਂ ਵਿੱਚ ਕੀਤੀ ਕਟੌਤੀ ਤੋਂ ਬਾਅਦ ਅੱਜ ਤੋਂ ਜੀਐਸਟੀ 2.0 ਦੀਆਂ ਨਵੀਆਂ ਦਰਾਂ ਲਾਗੂ ਹੋ ਜਾਣਗੀਆਂ। ਭਾਵ ਹੁਣ 22 ਸਤੰਬਰ ਤੋਂ, ਜ਼ਰੂਰੀ ਵਸਤੂਆਂ ‘ਤੇ…

Read more