Breaking News
Smart Media Dashmesh Insurance Point

Month: September 2025

ਰੂਸ ‘ਚ 7.8 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ

ਮਾਸਕੋ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰੂਸ ਦੇ ਪੂਰਬੀ ਤੱਟ ‘ਤੇ ਸਥਿਤ ਕਾਮਚਟਕਾ ਪ੍ਰਾਇਦੀਪ ਵਿਖੇ ਸ਼ੁੱਕਰਵਾਰ ਸਵੇਰੇ 7.8 ਤੀਬਰਤਾ ਦਾ ਜਬਰਦਸਤ ਭੂਚਾਲ ਆਇਆ। ਇਸ ਦੌਰਾਨ ਸੁਨਾਮੀ ਦੀ ਵੀ ਚੇਤਾਵਨੀ ਜਾਰੀ ਕੀਤੀ ਗਈ। ਰੂਸੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੇ ਗਏ ਭੂਚਾਲ ਦੇ ਵੀਡੀਓਜ਼ ਵਿੱਚ ਘਰਾਂ ਵਿੱਚ ਫਰਨੀਚਰ ਅਤੇ ਲਾਈਟਾਂ ਹਿੱਲਦੀਆਂ ਦਿਖਾਈ ਦਿੱਤੀਆਂ। ਭੂਚਾਲ ਦੇ ਝਟਕੇ ਇੰਨੇ…

Read more

ਪੰਜਾਬ-ਹਰਿਆਣਾ ਹਾਈ ਕੋਰਟ ਜਾਣ ਲਈ ਨਵਾਂ ਵਨ-ਵੇ ਨਿਯਮ ਲਾਗੂ

ਚੰਡੀਗੜ੍ਹ, 19 ਸਤੰਬਰ, ਪੰਜਾਬੀ ਦੁਨੀਆ ਬਿਊਰੋ ;ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਆਉਣ ਵਾਲੇ ਵਕੀਲਾਂ ਅਤੇ ਆਮ ਲੋਕਾਂ ਲਈ ਇੱਕ ਨਵਾਂ ਵਨ-ਵੇ ਸਿਸਟਮ ਅੱਜ ਸ਼ੁੱਕਰਵਾਰ ਤੋਂ ਲਾਗੂ ਕੀਤਾ ਜਾਵੇਗਾ। ਇਸ ਰੂਟ ਦਾ ਟ੍ਰਾਇਲ ਰਨ ਸਫਲ ਰਿਹਾ ਹੈ। ਹੁਣ ਵਕੀਲ, ਸਟਾਫ਼ ਅਤੇ ਸੁਣਵਾਈ ਵਿੱਚ ਸ਼ਾਮਲ ਹੋਣ ਵਾਲੇ ਲੋਕ ਰੌਕ ਗਾਰਡਨ ਮੋੜ ਰਾਹੀਂ ਹਾਈ ਕੋਰਟ ਵਿੱਚ ਦਾਖਲ…

Read more