Breaking News
Smart Media Dashmesh Insurance Point

Month: September 2025

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 854 ਗ੍ਰਾਮ ਹੈਰੋਇਨ ਅਤੇ 26 ਕੁਇੰਟਲ ਭੁੱਕੀ ਸਮੇਤ 83 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ 38 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ, 26 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 403 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ…

Read more

ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਦੀ ਮੁੜ ਉਸਾਰੀ ਦੀ ਮੰਗ

ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਚੰਡੀਗੜ੍ਹ/ 26 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗਦਾਦ ਵਿੱਚ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ…

Read more