ਦਿਲਪ੍ਰੀਤ ਸਿੰਘ ਨੂੰ ਪਲੇਅਰ ਆਫ ਦਿ ਮੈਚ ਚੁਣਿਆ ਗਿਆ ਰਾਜਗੀਰ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਬਿਹਾਰ ਦੇ ਰਾਜਗੀਰ ਹਾਕੀ ਸਟੇਡੀਅਮ ਵਿੱਚ ਏਸ਼ੀਆ ਕੱਪ 2025 ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਦੱਖਣੀ ਕੋਰੀਆ ਨੂੰ ਹਰਾ ਕੇ ਏਸ਼ੀਆ ਕੱਪ ਜਿੱਤ ਲਿਆ ਹੈ। ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਫਾਈਨਲ ਮੁਕਾਬਲੇ ਵਿੱਚ ਦੱਖਣੀ ਕੋਰੀਆ ਨੂੰ 4-1…
ਐੱਸ.ਏ.ਐੱਸ. ਨਗਰ, 7 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-II) ਪ੍ਰੀਖਿਆਵਾਂ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ (ਪਹਿਲਾਂ ਜਾਰੀ ਡੇਟਸ਼ੀਟ ਅਨੁਸਾਰ ਮਿਤੀ 27-08-2025 ਤੋਂ) ਮੁਲਤਵੀ ਕੀਤੀਆਂ ਗਈਆਂ ਸਨ, ਹੁਣ ਇਹ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਤੇ ਨਿਮਨਲਿਖਤ ਮਿਤੀਆਂ ਅਨੁਸਾਰ ਹੋਣਗੀਆਂ:-…
© 2025 Punjabidunia. All rights reserved. | Powered by WordPress | Theme by TheBootstrapThemes