ਐਸ.ਏ.ਐਸ.ਨਗਰ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪ੍ਰਭਾਵਿਤ ਸਕੂਲ ਲੈਕਚਰਾਰਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 3 ਸਤੰਬਰ ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸਾਹਮਣੇ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਸੀ । ਇਹਨਾਂ ਲੈਕਚਰਾਰਾਂ ਦਾ ਕਹਿਣਾ ਹੈ ਕਿ ਅਫਸਰਸ਼ਾਹੀ ਅੜਿੱਕਿਆਂ ਕਰਕੇ ਸਿੱਖਿਆ ਸੇਵਾ ਨਿਯਮ 2018 ਨੂੰ ਸੋਧਣ ਵਿੱਚ…
ਚੰਡੀਗੜ੍ਹ, 2 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਕਰਨਾਲ ਤੋਂ ਹਿਰਾਸਤ ਵਿੱਚ ਲਏ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪਠਾਣਮਾਜਰਾ ਨੂੰ ਜਿਉਂ ਹੀ ਹਿਰਾਸਤ ‘ਚ ਲੈ ਕੇ ਪੰਜਾਬ ਪੁਲਿਸ ਦੀ ਟੁਕੜੀ ਗੱਡੀ ਵੱਲ ਨੂੰ ਵੱਧ ਰਹੀ ਸੀ ਤਾਂ ਉਹ ਇੱਕ ਸਕਾਰਪੀਓ ਗੱਡੀ ‘ਚ ਆਪਣੇ ਸਾਥੀਆਂ…
© 2025 Punjabidunia. All rights reserved. | Powered by WordPress | Theme by TheBootstrapThemes