Breaking News
Dashmesh GS Electricals Verka Smart Media Insurance Point Tav Prasad

Month: October 2025

ਕਾਂਗਰਸ ਵੱਲੋਂ ਯੂਥ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ

ਚੰਡੀਗੜ੍ਹ 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਪਾਰਟੀ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਕਾਂਗਰਸ ਪਾਰਟੀ ਵਲੋਂ ਅੱਜ ਯੂਥ ਕਾਂਗਰਸ ਦਾ ਨਵਾਂ ਇੰਚਾਰਜ ਨਿਯੁਕਤ ਕਰ ਦਿੱਤਾ ਹੈ। ਕਾਂਗਰਸ ਦੁਆਰਾ ਜਾਰੀ ਕੀਤੇ ਗਏ ਪ੍ਰੈਸ ਬਿਆਨ ਮੁਤਾਬਕ ਮਨੀਸ਼ ਸ਼ਰਮਾ ਨੂੰ ਭਾਰਤੀ ਯੂਥ ਕਾਂਗਰਸ ਦਾ ਇੰਚਾਰਜ ਥਾਪਿਆ ਗਿਆ ਹੈ।

Read more

ਹੈਦਰਾਬਾਦ ਤੋਂ ਬੈਂਗਲੁਰੂ ਜਾ ਰਹੀ ਬੱਸ ਨੂੰ ਹਾਦਸੇ ਦੌਰਾਨ ਲੱਗੀ ਅੱਗ, 11 ਲੋਕਾਂ ਦੀ ਮੌਤ

ਕੁਰਨੂਲ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਆਂਧਰਾ ਪ੍ਰਦੇਸ਼ ਦੇ ਕੁਰਨੂਲ ਵਿੱਚ ਸ਼ੁੱਕਰਵਾਰ ਤੜਕੇ ਇੱਕ ਸੜਕ ਹਾਦਸੇ ਵਿੱਚ ਦੋਪਹੀਆ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਵੇਰੀ ਟਰੈਵਲਜ਼ ਦੀ ਇੱਕ ਵੋਲਵੋ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਬੱਸ ਸੜ ਕੇ ਸੁਆਹ ਹੋ ਗਈ। ਇਥੇ ਦੱਸਣਯੋਗ ਹੈ ਕਿ ਹੈਦਰਾਬਾਦ ਤੋਂ…

Read more