Breaking News
Smart Media Dashmesh Insurance Point

Month: October 2025

CBI ਵੱਲੋਂ ਪੰਜਾਬ ਦਾ DIG ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ

ਚੰਡੀਗੜ੍ਹ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਪੁਲਿਸ ਦੇ ਡੀਆਈਜੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ DIG ਰੋਪੜ ਰੇਂਜ ਦੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Read more

ਟਰੰਪ ਦਾ ਦਾਅਵਾ: ਭਾਰਤ ਜਲਦ ਹੀ ਰੂਸ ਤੋਂ ਤੇਲ ਖਰੀਦਣਾ ਕਰ ਦੇਵੇਗਾ ਬੰਦ, ਕਿਹਾ ਮੋਦੀ ਨੇ ਕੀਤਾ ਵਾਅਦਾ

ਵਾਸ਼ਿੰਗਟਨ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਇਸ ਸਮੇਂ ਰੂਸ ਤੋਂ ਤੇਲ ਖਰੀਦਣ ਦੇ ਮੁੱਦੇ ‘ਤੇ ਭਾਰਤ ਅਤੇ ਅਮਰੀਕਾ ਵਿਚਾਲੇ ਆਪਸੀ ਸਬੰਧ ਤਣਾਅਪੂਰਨ ਬਣੇ ਹੋਏ ਹਨ। ਇਸ ਦੌਰਾਨ, ਅਮਰੀਕੀ ਰਾਸ਼ਟਰਪਤੀ ਟਰੰਪ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਜਲਦੀ ਹੀ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਉਨ੍ਹਾਂ ਇਹ ਵੀ ਦਾਅਵਾ ਕੀਤਾ…

Read more