Breaking News
Dashmesh GS Electricals Verka Smart Media Insurance Point Tav Prasad

Month: October 2025

ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਫੇਜ਼-11 ਵਿੱਚ ਹਰਬਲ ਪਾਰਕ ਬਣਾਉਣ ਦਾ ਫੈਸਲਾ

ਮੋਹਾਲੀ, 14 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ (ਰਜਿ:) ਦੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਫੇਜ਼-11 ਵਿਚ ਇਕ ਹਰਬਲ ਪਾਰਕ ਬਣਾਇਆ ਜਾਵੇ, ਜਿਸ ਵਿਚ ਵੱਖ ਵੱਖ ਤਰ੍ਹਾਂ ਦੇ ਹਰਬਲ ਪਲਾਂਟ ਲਾਏ ਜਾਣ ਅਤੇ ਲੋੜਵੰਦਾਂ ਨੂੰ ਉਹ…

Read more

ਗਮਾਡਾ ਦੇ ਮੁਲਾਜ਼ਮਾਂ ਵੱਲੋਂ ਕੀਤੀ ਜਾਅਲਸ਼ਾਜੀ ‘ਤੇ ਪਰਦਾ ਪਾਉਣ ਲਈ ਕੀਤੀ ਗਈ TDI ਪ੍ਰਜੈਕਟ ਦੀ ਫਾਈਲ ਗੁੰਮ

ਮੋਹਾਲੀ, 14 ਅਕਤੂਬਰ, ਅਮਨਦੀਪ ਸਿੰਘ: ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ-110 ਦੇ ਆਗੂਆਂ ਰਾਜਵਿੰਦਰ ਸਿੰਘ ਸਰਾਓ, ਜਸਵੀਰ ਸਿੰਘ ਗੜਾਂਗ, ਐੱਮ.ਐੱਲ. ਸ਼ਰਮਾ, ਹਰਮਿੰਦਰ ਸਿੰਘ ਸੋਹੀ, ਮਾਸਟਰ ਗੁਰਮੁੱਖ ਸਿੰਘ, ਸੰਜੇਵੀਰ, ਮੋਹਿਤ ਮਦਾਨ, ਅਮਰਜੀਤ ਸਿੰਘ ਸੇਂਖੋਂ ਨੇ ਸਾਂਝੇ ਤੌਰ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਰੈਜੀਡੈਂਸ ਵੈਲਫੇਅਰ ਸੋਸਾਇਟੀ ਨੇ ਗਮਾਡਾ/ਪੁੱਡਾ ਦੇ ਉੱਚ ਅਧਿਕਾਰੀਆਂ ਦੇ ਸਾਲ 2022 ਵਿੱਚ ਲਿਖਤੀ ਤੌਰ…

Read more