ਗ਼ਦਰੀ ਗੁਲਾਬ ਕੌਰ ਨੂੰ ਸਮਰਪਤ ਸੀ ‘ਖਿੜਦੇ ਰਹਿਣ ਗ਼ੁਲਾਬ’ ਨਾਟਕ ਮੋਹਾਲੀ, 19 ਨਵੰਬਰ, ਮਨਜੀਤ ਸਿੰਘ ਚਾਨਾ : ਸੁਚੇਤਕ ਰੰਗਮੰਚ ਮੋਹਾਲੀ ਦੀ ਨਿਰਦੇਸ਼ਕ ਅਨੀਤਾ ਸ਼ਬਦੀਸ਼ ਆਪਣਾ ਨਵਾਂ ਸੋਲੋ ਨਾਟਕ ‘ਖਿੜਦੇ ਰਹਿਣ ਗੁਲਾਬ’ ਇੰਗਲੈਂਡ ਤੇ ਅਮਰੀਕਾ ’ਚ ਕਰਕੇ ਦੇਸ਼ ਪਰਤੇ ਹਨ। ਇਹ ਨਾਟਕ ਗ਼ਦਰ ਲਹਿਰ ਦੀ ਨਾਇਕਾ ਗੁਲਾਬ ਕੌਰ ਦੇ ਦਿਹਾਂਤ ਦੇ ਸ਼ਤਾਬਦੀ ਸਾਲ ਨੂੰ ਸਮਰਪਤ ਸੀ।…
ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵੱਲੋਂ ਮੰਡੀ ਬੋਰਡ ਦੀਆਂ ਜਾਇਦਾਦਾਂ ਵੇਚਣ ਦੀ ਕਾਰਵਾਈ ਨਾ ਰੋਕਣ ‘ਤੇ ਸੰਘਰਸ਼ ਦੀ ਚਿਤਾਵਨੀ ਮੋਹਾਲੀ, 19 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਦੀ ਕਾਲ ਤੇ ਅੱਜ ਮਿਤੀ 19.11.2025 ਨੂੰ ਪੰਜਾਬ ਮੰਡੀ ਬੋਰਡ ਦੇ ਦਫ਼ਤਰ ਪੰਜਾਬ ਮੰਡੀ ਭਵਨ, ਸੈਕਟਰ-65-ਏ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ…
© 2025 Punjabidunia. All rights reserved. | Powered by WordPress | Theme by TheBootstrapThemes