ਬੈਂਗਲੁਰੂ ‘ਚ ਕਰਾਂਗੇ ਕੌਮਾਂਤਰੀ ਕੱਪ ਲਈ ਭਾਰਤੀ ਗੱਤਕਾ ਟੀਮ ਦੀ ਚੋਣ : ਗਰੇਵਾਲ ਚੰਡੀਗੜ੍ਹ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਵਿਸ਼ਵ ਗੱਤਕਾ ਫੈਡਰੇਸ਼ਨ ਤੋਂ ਮਾਨਤਾ ਪ੍ਰਾਪਤ ਦੇਸ਼ ਦੀ ਸਰਵਉੱਚ ਕੌਮੀ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਵੱਲੋਂ 7 ਤੋਂ 9 ਨਵੰਬਰ ਤੱਕ ਬੰਗਲੁਰੂ ਸਿਟੀ ਯੂਨੀਵਰਸਿਟੀ, ਬੰਗਲੁਰੂ, ਕਰਨਾਟਕਾ ਵਿਖੇ ਦੂਜਾ ਫੈਡਰੇਸ਼ਨ ਗੱਤਕਾ ਕੱਪ-2025 ਕਰਵਾਇਆ ਜਾ…
ਮੋਹਾਲੀ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਮੋਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556 ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਸਭਾ ਦੇ ਪ੍ਰੈਸ ਸਕੱਤਰ ਧਰਮ ਪਾਲ ਹੁਸ਼ਿਆਰਪੁਰੀ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਦੱਸਿਆ ਹੈ ਕਿ 3 ਨਵੰਬਰ 2025 ਨੂੰ ਸ੍ਰੀ ਅਖੰਡ ਪਾਠ…
© 2025 Punjabidunia. All rights reserved. | Powered by WordPress | Theme by TheBootstrapThemes