Breaking News
Dashmesh GS Electricals Verka Smart Media Insurance Point Tav Prasad

Day: 25 December 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਕਿਹਾ, ਹੁਣ ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਮਿਲੇਗਾ 10 ਲੱਖ ਰੁਪਏ ਦਾ ਮੁਫਤ ਕੈਸ਼ਲੈਸ ਇਲਾਜ ਚੰਡੀਗੜ੍ਹ, 25 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।…

Read more

ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ‘ਚ ਲਗਾਇਆ ਲੰਗਰ

ਐਸ.ਏ.ਐਸ. ਨਗਰ, 25 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਚੰਡੀਗੜ੍ਹ ਫੋਟੋਗ੍ਰਾਫਰਜ਼ ਐਸੋਸੀਏਸ਼ਨ (ਸੀ.ਪੀ.ਏ.) ਵੱਲੋਂ ਮਾਤਾ ਗੁਜਰੀ ਜੀ, ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਯਾਦ ਵਿੱਚ ਸਜਾਏ ਜਾਣ ਵਾਲੇ ਸਫ਼ਰ-ਏ-ਸ਼ਹਾਦਤ ਸਮਾਗਮ ਮੌਕੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਲਾਂਡਰਾ-ਫਤਿਹਗੜ੍ਹ ਸਾਹਿਬ ਰੋਡ ਤੇ ਸਥਿਤ ਪਿੰਡ ਝੰਝੇੜੀ ਵਿਖੇ ਲੰਗਰ ਲਗਾਇਆ ਗਿਆ। ਇਸ ਮੌਕੇ…

Read more