ਪਟਨਾ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਬਿਹਾਰ ਵਿੱਚ ਇੰਡੀਆ ਗੱਠਜੋੜ ਨੇ ਆਖਰਕਾਰ ਆਰਜੇਡੀ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ, ਜਦੋਂ ਕਿ ਮੁਕੇਸ਼ ਸਾਹਨੀ ਨੂੰ 6 ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਉਪ ਮੁੱਖ ਮੰਤਰੀ ਚਿਹਰਾ ਨਾਮਜ਼ਦ ਕੀਤਾ ਗਿਆ ਹੈ। ਇਹ ਐਲਾਨ ਪਟਨਾ ਵਿੱਚ ਆਲ ਇੰਡੀਆ…
ਚੰਡੀਗੜ੍ਹ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਿੱਚ ਵਾਧਾ ਕਰਨ ਹਿੱਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ 21 ਅਕਤੂਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਨਗਰ ਨਿਗਮ ਦੀਆਂ ਵਧਾਈਆਂ ਗਈਆਂ ਹੱਦਾਂ ਬਾਰੇ 15 ਦਿਨਾਂ ਦੇ ਅੰਦਰ ਅੰਦਰ ਲੋਕਾਂ ਤੋਂ ਇਤਰਾਜ ਮੰਗੇ ਗਏ ਹਨ।…
© 2025 Punjabidunia. All rights reserved. | Powered by WordPress | Theme by TheBootstrapThemes