ਐਂਟੀ ਐਨਹਾਂਸਮੈਂਟ ਕਮੇਟੀ ਦੇ ਅਹੁਦੇਦਾਰਾਂ ਅਤੇ ਇਲਾਕਾ ਨਿਵਾਸੀਆਂ ਨੇ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ ਮੋਹਾਲੀ, 16 ਅਕਤੂਬਰ, ਮਨਜੀਤ ਸਿੰਘ ਚਾਨਾ : ਗਮਾਡਾ ਵੱਲੋਂ ਸੈਕਟਰ 76 ਤੋਂ 80 ਦੇ ਪਲਾਟ ਹੋਲਡਰਾਂ ਨੂੰ ਭਾਰੀ ਰਾਹਤ ਦਿੰਦੇ ਹੋਏ ਪਲਾਟਾਂ ਦੀ ਕੀਮਤ ਵਿੱਚ ਕੀਤੇ ਜਾਣ ਵਾਲੇ ਵਾਧੇ ਦੀ ਰਕਮ ਨੂੰ 3164 ਰੁਪਏ ਪ੍ਰਤੀ ਵਰਗ ਮੀਟਰ ਤੋਂ ਘਟਾ ਕੇ 2325…
ਚੰਡੀਗੜ੍ਹ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਪੁਲਿਸ ਦੇ ਡੀਆਈਜੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਸੀਬੀਆਈ ਵੱਲੋਂ ਰੋਪੜ ਰੇਂਜ ਦੇ ਡੀਆਈਜੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਬੀਆਈ ਵੱਲੋਂ DIG ਰੋਪੜ ਰੇਂਜ ਦੇ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
© 2025 Punjabidunia. All rights reserved. | Powered by WordPress | Theme by TheBootstrapThemes