ਸਿੱਖਿਆ ਮੰਤਰੀ ਨੇ ਸੰਗਤ ਲਈ ਨਿਰਵਿਘਨ ਯਾਤਰਾ ਲਈ ਰੇਲਵੇ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 11 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੇਂਦਰੀ ਰੇਲਵੇ ਮੰਤਰਾਲੇ ਤੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਲਈ ਰੇਲ ਸੇਵਾਵਾਂ ਵਿੱਚ ਵਾਧਾ ਕਰਨ…
ਬਰਾਮਦ ਹਥਿਆਰ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਡੀਜੀਪੀ ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ…
© 2025 Punjabidunia. All rights reserved. | Powered by WordPress | Theme by TheBootstrapThemes