Breaking News
Smart Media Dashmesh Insurance Point

Year: 2025

ਸਿੱਖਿਆ ਮੰਤਰੀ ਬੈਂਸ ਵੱਲੋਂ ਅਧਿਆਪਕਾਂ ਦੀਆਂ ਗ਼ੈਰ-ਅਧਿਆਪਨ ਡਿਊਟੀਆਂ ਨਾ ਲਾਉਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ

ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ…

Read more

ਕਾਂਗਰਸ ਨੇ ਤਰਨ ਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਕਾਂਗਰਸ ਪਾਰਟੀ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਦੱਸਣਯੋਗ ਹੈ ਕਿ ਬੀਤੀ ਦਿਨੀਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਦਾ ਐਲਾਨ ਕੀਤਾ ਗਿਆ ਸੀ।

Read more