Breaking News
Smart Media Dashmesh Insurance Point

Year: 2025

ਮਨਰੇਗਾ ਵਰਕਰਾਂ ਨੇ ਮੰਗਾਂ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ

ਸਰਕਾਰ ਮਨਰੇਗਾ ਵਰਕਰਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣਾ ਯਕੀਨੀ ਬਣਾਏ: ਮਨਜੀਤ ਸੈਣੀ ਭੂੰਗਾ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਅੱਜ ਬਲਾਕ ਭੂੰਗਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ। ਇਸ ਮੌਕੇ ਮਨਰੇਗਾ ਵਰਕਰਾਂ ਨੇ ਆਪਣਾ ਮੰਗ ਪੱਤਰ ਬੀਡੀਪੀਓ ਭੂੰਗਾ ਨੂੰ ਸੌਂਪਿਆ। ਬਲਾਕ ਪ੍ਰਧਾਨ…

Read more

Verka ਵੱਲੋਂ ਪ੍ਰੀਮੀਅਮ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ

ਕਿਫ਼ਾਇਤੀ ਕੀਮਤ ‘ਤੇ ਉਪਲਬਧ ਇਹ ਉਤਪਾਦ ਉੱਚ ਪ੍ਰੋਟੀਨ ਅਤੇ ਪ੍ਰੋਬਾਇਓਟਿਕ ਗੁਣਾਂ ਦਾ ਵਿਲੱਖਣ ਸੁਮੇਲ: ਸ਼ੇਰਗਿੱਲ ਚੰਡੀਗੜ੍ਹ, 24 ਸਤੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਤੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਮਿਲਕਫੈੱਡ ਕੋਆਪਰੇਟਿਵ ਦੇ ਪ੍ਰਮੁੱਖ ਬ੍ਰਾਂਡ ਵੇਰਕਾ ਨੇ ਅੱਜ ਆਪਣਾ ਨਵੀਨਤਮ ਉਤਪਾਦ ਵੇਰਕਾ ਹਾਈ ਪ੍ਰੋਟੀਨ ਪ੍ਰੋਬਾਇਓਟਿਕ ਦਹੀਂ ਲਾਂਚ ਕੀਤਾ ਹੈ।…

Read more